Bible Language

2 Corinthians 6:1 (NCV) New Century Version

Versions

PAV   ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ
ERVPA   ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹਡ਼ੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
IRVPA   ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।