Bible Language

2 Kings 4:4 (NCV) New Century Version

Versions

PAV   ਅਤੇ ਜਦ ਤੂੰ ਅੰਦਰ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤ੍ਰਾਂ ਲਈ ਬੂਹਾ ਭੇੜ ਲਵੀਂ ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਵਿੱਚ ਉਲੱਦਦੀ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅੱਡ ਰੱਖ ਦੇਵੀਂ
IRVPA   ਜਦੋਂ ਤੂੰ ਅੰਦਰ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।”