Bible Language

2 Chronicles 14:11 (NCV) New Century Version

Versions

PAV   ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਫ਼ਰਯਾਦ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨਾ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਏਸ ਕਟਕ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਵਿਰੁੱਧ ਟਾਕਰੇ ਵਿੱਚ ਨਾ ਜਿੱਤੇ!।।
IRVPA   ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!