Bible Language

2 Chronicles 17:9 (NCV) New Century Version

Versions

PAV   ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਓਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।।
IRVPA   ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।