Bible Language

2 Chronicles 19:2 (NCV) New Century Version

Versions

PAV   ਤਦ ਹਨਾਨੀ ਗੈਬਦਾਨ ਦਾ ਪੁੱਤ੍ਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇਂ? ਏਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
IRVPA   ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ