Bible Language

2 Chronicles 20:7 (NCV) New Century Version

Versions

PAV   ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਏਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤ੍ਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
IRVPA   ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?