Bible Language

2 Chronicles 23:3 (NCV) New Century Version

Versions

PAV   ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬਨ੍ਹਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
IRVPA   ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ