Bible Language

2 Chronicles 24 (NCV) New Century Version

Versions

PAV   ਯੋਆਸ਼ ਸੱਤਾ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਚਾਲੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ
IRVPA   {ਯਹੂਦਾਹ ਦੇ ਵਿੱਚ ਯੋਆਸ਼ ਦਾ ਰਾਜ} (2 ਰਾਜਾ 12:1-16) PS ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ