Bible Language

2 Chronicles 25:4 (NCV) New Century Version

Versions

PAV   ਪਰ ਉਨ੍ਹਾਂ ਦੇ ਪੁੱਤ੍ਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਐਉਂ ਲਿਖਿਆ ਹੈ ਕਿ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ, ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।।
IRVPA   ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ। PS