Bible Language

2 Corinthians 10:11 (NCV) New Century Version

Versions

PAV   ਅਜਿਹਾ ਕਹਿਣ ਵਾਲਾ ਇਹ ਸਮਝ ਰੱਖੇ ਭਈ ਜਿਹੋ ਜਿਹੇ ਪਰੋਖੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸਨਮੁਖ ਹੋ ਕੇ ਕੰਮ ਵਿੱਚ ਹਾਂ
ERVPA   ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹਡ਼ਾ ਇਖਤਿਆਰ ਅਸੀਂ ਆਪਣੀਆਂ ਚਿਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।
IRVPA   ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ।