Bible Language

2 Corinthians 13:3 (NCV) New Century Version

Versions

PAV   ਇਸ ਲਈ ਜੋ ਤੁਸੀਂ ਇਹ ਦਾ ਪਰਮਾਣ ਚਾਹੁੰਦੇ ਹੋ ਭਈ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਨਿਰਬਲ ਨਹੀਂ ਸਗੋਂ ਤੁਹਾਡੇ ਵਿੱਚ ਸਮਰਥ ਹੈ
ERVPA   ਤੁਸੀਂ ਇਸ ਗੱਲ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਬੋਲ ਰਿਹਾ ਹੈ। ਮੇਰਾ ਸਬੂਤ ਇਹ ਹੈ ਕਿ ਮਸੀਹ ਤੁਹਾਨੂੰ ਸਜ਼ਾ ਦੇਣ ਲਈ ਕਮਜ਼ੋਰ ਨਹੀਂ ਹੈ। ਪਰ ਮਸੀਹ ਤੁਹਾਡੇ ਵਿਚਕਾਰ ਸ਼ਕਤੀਸ਼ਾਲੀ ਹੈ।
IRVPA   ਇਸ ਲਈ ਜੋ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ।