Bible Language

2 Corinthians 13:4 (NCV) New Century Version

Versions

PAV   ਉਹ ਤਾਂ ਨਿਰਬਲਤਾਈ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥਾ ਕਰਕੇ ਉਹ ਜੀਉਂਦਾ ਹੈ ਕਿਉਂ ਜੋ ਅਸੀਂ ਵੀ ਓਸ ਵਿੱਚ ਨਿਰਬਲ ਹਾਂ ਪਰ ਉਹ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਤੁਹਾਡੇ ਲਈ ਹੈ
ERVPA   ਇਹ ਠੀਕ ਹੈ ਜਦੋਂ ਮਸੀਹ ਨੂੰ ਸੂਲੀ ਟਂਗਿਆ ਗਿਆ ਸੀ ਉਹ ਕਮਜ਼ੋਰ ਸੀ। ਪਰ ਹੁਣ ਉਹ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਜਿਉਂਦਾ ਹੈ। ਅਤੇ ਇਹ ਵੀ ਸੱਚ ਹੈ ਕਿ ਅਸੀਂ ਮਸੀਹ ਵਿੱਚ ਕਮਜ਼ੋਰ ਹਾਂ। ਪਰ ਅਸੀਂ ਤੁਹਾਡੀ ਖਾਤਿਰ ਪਰਮੇਸ਼ੁਰ ਦੀ ਸ਼ਕਤੀ ਦੁਆਰਾ ਮਸੀਹ ਨਾਲ ਜਿਉਂਵਾਂਗੇ।
IRVPA   ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ।