Bible Language

2 Corinthians 1:16 (NCV) New Century Version

Versions

PAV   ਅਤੇ ਤੁਹਾਥੋਂ ਹੋ ਕੇ ਮਕਦੂਨਿਯਾ ਨੂੰ ਜਾਵਾਂ ਅਤੇ ਫੇਰ ਮੁਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਥੋਂ ਯਹੂਦਿਯਾ ਵੱਲ ਪਚਾਇਆ ਜਾਵਾਂ
ERVPA   ਮੈਂ ਆਪਣੀ ਮੈਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸਕਾਂਗਾ।
IRVPA   ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।