Bible Language

2 Corinthians 1:20 (NCV) New Century Version

Versions

PAV   ਕਿਉਂ ਜੋ ਪਰਮੇਸ਼ੁਰ ਦੀਆਂ ਪਰਤੱਗਿਆਂ ਭਾਵੇਂ ਕਿੰਨੀਆਂ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਹ ਦੇ ਰਾਹੀਂ ਆਮੀਨ ਵੀ ਹੈ ਭਈ ਸਾਡੇ ਦੁਆਰਾ ਪਰਮੇਸ਼ੁਰ ਦੀ ਉਪਮਾ ਹੋਵੇ
ERVPA   ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
IRVPA   ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।