Bible Language

2 Corinthians 1:23 (NCV) New Century Version

Versions

PAV   ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਤੁਹਾਡੇ ਬਚਾਓ ਕਰਕੇ ਹੁਣ ਤੀਕ ਕੁਰਿੰਥੁਸ ਨੂੰ ਨਹੀਂ ਆਇਆ
ERVPA   ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
IRVPA   ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।