Versions
PAV ਕਿਉਂਕਿ ਜਿਵੇਂ ਮਸੀਹ ਦੇ ਦੁਖ ਸਾਡੇ ਲਈ ਬਾਹਲੇ ਹਨ ਤਿਵੇਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਾਹਲਾ ਹੈ
ERVPA ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵਧੇਰੇ ਸੁਖ ਪ੍ਰਾਪਤ ਕਰਦੇ ਹਾਂ।
IRVPA ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।