Bible Language

2 Corinthians 1:8 (NCV) New Century Version

Versions

PAV   ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾਂ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ ਜੋ ਅਸੀਂ ਆਪਣੇ ਵਿੱਚੋਂ ਬਾਹਰ ਅਤਯੰਤ ਦੱਬੇ ਗਏ ਐਥੋਂ ਤੋੜੀ ਭਈ ਅਸੀਂ ਜੀਉਣ ਤੋਂ ਵੀ ਹੱਥਲ ਹੋ ਬੈਠੇ
ERVPA   ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹਡ਼ੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉਥੇ ਬਹੁਤ ਦੁਖ ਝੱਲੇ। ਜਿੰਨਾ ਅਸੀਂ ਝੱਲ ਸਕੀਏ ਇਹ ਉਸਤੋਂ ਵਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
IRVPA   ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।