Bible Language

2 Corinthians 2:12 (NCV) New Century Version

Versions

PAV   ਜਾਂ ਮੈਂ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ
ERVPA   ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼-ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।
IRVPA   {ਨਵੇਂ ਨੇਮ ਦੀ ਸੇਵਕਾਈ} PS ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।