Bible Language

2 Corinthians 2:2 (NCV) New Century Version

Versions

PAV   ਜੇ ਮੈਂ ਤੁਹਾਨੂੰ ਦੁਖੀ ਕਰਾਂ ਤਾਂ ਉਹ ਦੇ ਬਿਨਾ ਜਿਹ ਨੂੰ ਮੈਂ ਦੁਖੀ ਕੀਤਾ ਮੇਰਾ ਪਰਸੰਨ ਕਰਨ ਵਾਲਾ ਕੌਣ ਹੈॽ
ERVPA   ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ।
IRVPA   ਜੇ ਮੈਂ ਤੁਹਾਨੂੰ ਦੁੱਖੀ ਕਰਾਂ ਤਾਂ ਉਸ ਦੇ ਬਿਨ੍ਹਾਂ ਜਿਸ ਨੂੰ ਮੈਂ ਦੁੱਖੀ ਕੀਤਾ ਮੈਨੂੰ ਅਨੰਦ ਕਰਨ ਵਾਲਾ ਕੌਣ ਹੈ?