Bible Language

2 Corinthians 3:10 (NCV) New Century Version

Versions

PAV   ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ
ERVPA   ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
IRVPA   ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।