Bible Language

2 Corinthians 3:7 (NCV) New Century Version

Versions

PAV   ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,
ERVPA   ਉਹ ਪੁਰਾਣਾ ਕਰਾਰ (ਸ਼ਰ੍ਹਾ) ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟਕ੍ਕ ਨਹੀਂ ਵੇਖ ਸਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
IRVPA   ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,