Bible Language

2 Corinthians 4:10 (NCV) New Century Version

Versions

PAV   ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ
ERVPA   ਯਿਸੂ ਦੀ ਮਾਤ ਸਾਡੇ ਸ਼ਰੀਰਾਂ ਵਿੱਚ ਹੈ ਅਤੇ ਜਿਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸ਼ਰੀਰਾਂ ਵਿੱਚ ਵਿਖਾਇਆ ਜਾ ਸਕੇ।
IRVPA   ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।