Bible Language

2 Corinthians 4:13 (NCV) New Century Version

Versions

PAV   ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
ERVPA   ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।
IRVPA   ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।