Bible Language

2 Corinthians 4:2 (NCV) New Century Version

Versions

PAV   ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ
ERVPA   ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
IRVPA   ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।