Bible Language

2 Corinthians 4:4 (NCV) New Century Version

Versions

PAV   ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ
ERVPA   ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹਡ਼ੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸਕਦੇ। ਸਿਰਫ਼ ਮਸੀਹ ਹੀ ਹੈ ਜਿਹਡ਼ਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
IRVPA   ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।