Bible Language

2 Corinthians 4:5 (NCV) New Century Version

Versions

PAV   ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ
ERVPA   ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।
IRVPA   ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।