Bible Language

2 Corinthians 6:5 (NCV) New Century Version

Versions

PAV   ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,
ERVPA   ਸਾਨੂੰ ਮਾਰਿਆ ਕੁਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲਡ਼ਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
IRVPA   ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,