Bible Language

2 Corinthians 6:8 (NCV) New Century Version

Versions

PAV   ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ
ERVPA   ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
IRVPA   ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,