Bible Language

2 Corinthians 8:10 (NCV) New Century Version

Versions

PAV   ਅਰ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਭਲਾ ਹੈ, ਤੁਸੀਂ ਜੋ ਪਰੂੰ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਮਨਸ਼ਾ ਕਰਨ ਵਿੱਚ ਭੀ ਮੀਰੀ ਸਾਓ
ERVPA   ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੁ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।
IRVPA   ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।