Bible Language

2 Corinthians 8:12 (NCV) New Century Version

Versions

PAV   ਜੇ ਮਨ ਦੀ ਤਿਆਰੀ ਅੱਗੇ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ
ERVPA   ਜੇ ਤੁਸੀਂ ਦੇਣਾ ਚਾਹੁੰਦੇ ਹੋ ਤੁਹਾਡੀ ਦਾਤ ਸਵੀਕਾਰ ਹੋ ਜਾਵੇਗੀ। ਤੁਹਾਡਾ ਦਾਨ ਇਸ ਪਖੋਂ ਸਵੀਕਾਰ ਹੋਵੇਗਾ ਕਿ ਤੁਹਾਡੇ ਕੋਲ ਕੀ ਹੈ ਨਾ ਕਿ ਉਸ ਪਖੋਂ ਕਿ ਤੁਹਾਡੇ ਕਲ ਕੀ ਨਹੀਂ ਹੈ।
IRVPA   ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।