Bible Language

2 Corinthians 8:15 (NCV) New Century Version

Versions

PAV   ਜਿਵੇਂ ਲਿਖਿਆ ਹੋਇਆ ਹੈ ਜਿਸ ਨੇ ਵੱਧ ਲਿਆ ਸੀ ਉਹ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।।
ERVPA   ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੈ, “ਜਿਸ ਵਿਅਕਤੀ ਨੇ ਬਹੁਤਾ ਜੋਡ਼ਿਆ, ਉਸ ਕੋਲ ਕੁਝ ਵੀ ਵਾਧੂ ਨਹੀਂ ਸੀ ਅਤੇ ਜਿਸ ਵਿਅਕਤੀ ਨੇ ਥੋਡ਼ਾ ਜੋਡ਼ਿਆ ਉਸ ਕੋਲ ਬਹੁਤ ਥੋਡ਼ਾ ਨਹੀਂ ਸੀ।” ਕੂਚ 16:18
IRVPA   ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ। PS