Bible Language

2 Corinthians 8:22 (NCV) New Century Version

Versions

PAV   ਅਤੇ ਅਸਾਂ ਉਨ੍ਹਾਂ ਦੇ ਨਾਲ ਆਪਣੇ ਉਸ ਭਾਈ ਨੂੰ ਘੱਲਿਆ ਜਿਹ ਨੂੰ ਅਸਾਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਤਾ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਹ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉਦਮੀ ਜਾਪਦਾ ਹੈ
ERVPA   ਨਾਲੇ, ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਵੀ ਘੱਲ ਰਹੇ ਹਾਂ ਜੋ ਕਿ ਹਮੇਸ਼ਾ ਸਹਾਇਤਾ ਕਰਨ ਲਈ ਤਿਆਰ ਰਹਿੰਦਾ ਹੈ। ਉਸਨੇ ਇਹ ਕਈਆਂ ਅਵਸਰਾਂ ਤੇ ਸਾਬਤ ਕਰ ਦਿੱਤਾ ਸੀ। ਅਤੇ ਹੁਣ ਤਾਂ ਉਹ ਹੋਰ ਵੀ ਵਧੇਰੇ ਸਹਾਇਤਾ ਕਰਨਾ ਚਾਹੁੰਦਾ ਹੈ ਕਿਉਂਕਿ ਉਸਦਾ ਤੁਹਾਡੇ ਵਿੱਚ ਬਹੁਤ ਵਿਸ਼ਵਾਸ ਹੈ।
IRVPA   ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।