Bible Language

2 Corinthians 8:9 (NCV) New Century Version

Versions

PAV   ਕਿਉਂਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਭਾਵੇਂ ਉਹ ਧਨੀ ਸੀ ਪਰ ਤੁਹਾਡੇ ਲਈ ਨਿਰਧਨ ਬਣਿਆ ਭਈ ਤੁਸੀਂ ਨਿਰਧਨਤਾਈ ਤੋਂ ਧਨੀ ਹੋ ਜਾਓ
ERVPA   ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸਦੇ ਗਰੀਬ ਬਣ ਜਾਣ ਤੇ ਅਮੀਰ ਬਾਣ ਸਕਦੇ ਹੋ।
IRVPA   ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।