Bible Language

2 Kings 12:10 (NCV) New Century Version

Versions

PAV   ਅਤੇ ਐਉਂ ਹੋਇਆ ਕਿ ਜਦ ਵੇਖਦੇ ਸਨ ਭਈ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਾਂ ਪਾਤਸ਼ਾਹ ਦਾ ਮੁਸੱਦੀ ਅਰ ਪਰਧਾਨ ਜਾਜਕ ਉੱਤੇ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ
IRVPA   ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।