Bible Language

2 Kings 13:14 (NCV) New Century Version

Versions

PAV   ਫੇਰ ਅਲੀਸ਼ਾ ਉਸ ਰੋਗ ਨਾਲ ਬੀਮਾਰ ਹੋਇਆ ਜਿਹ ਦੇ ਨਾਲ ਉਹ ਮਰ ਗਿਆ। ਤਦ ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਹ ਦੇ ਕੋਲ ਆਇਆ ਅਰ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਰ ਉਹ ਦੇ ਸਾਰਥੀ।
IRVPA   {ਅਲੀਸ਼ਾ ਦੀ ਮੌਤ} PS ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।