Bible Language

2 Kings 13:21 (NCV) New Century Version

Versions

PAV   ਅਤੇ ਐਉਂ ਹੋਇਆ ਕਿ ਜਦ ਓਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਡਿੱਠਾ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਰ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੋਹਿਆ ਤਾਂ ਉਹ ਟਹਿਕ ਪਿਆ ਅਰ ਆਪਣੇ ਪੈਰਾਂ ਉੱਤੇ ਖਲੋ ਗਿਆ।।
IRVPA   ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ। PS