Bible Language

2 Kings 13:7 (NCV) New Century Version

Versions

PAV   ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਰ ਦਸ ਰਥਾਂ ਅਰ ਦਸ ਹਜ਼ਾਰ ਪਿਆਦਿਆਂ ਤੋਂ ਬਿਨਾ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਓਹਨਾਂ ਦਾ ਨਾਸ ਕਰ ਦਿੱਤਾ ਸੀ ਅਰ ਮਿੱਧ ਮਿੱਧ ਕੇ ਘੱਟੇ ਵਾਂਙੁ ਕਰ ਦਿੱਤਾ ਸੀ
IRVPA   ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।