Bible Language

2 Kings 15:12 (NCV) New Century Version

Versions

PAV   ਯਹੋਵਾਹ ਦਾ ਉਹ ਬਚਨ ਜਿਹੜਾ ਉਹ ਨੇ ਯੇਹੂ ਨਾਲ ਕੀਤਾ ਸੀ ਏਹੋ ਸੀ ਭਈ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਰ ਉਵੇਂ ਹੀ ਹੋਇਆ।।
IRVPA   ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ। PS