Bible Language

2 Kings 15:33 (NCV) New Century Version

Versions

PAV   ਜਦ ਉਹ ਪੰਝੀਆਂ ਵਰਿਹਾਂ ਦਾ ਸੀ ਤਾਂ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
IRVPA   ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ।