Bible Language

2 Kings 16 (NCV) New Century Version

Versions

PAV   ਰਮਲਯਾਹ ਦੇ ਪੁੱਤ੍ਰ ਪਕਹ ਦੇ ਸਤਾਰਵੇਂ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤ੍ਰ ਆਹਾਜ਼ ਰਾਜ ਕਰਨ ਲੱਗਾ
IRVPA   {ਯਹੂਦਾਹ ਦਾ ਰਾਜਾ ਆਹਾਜ਼} (2 ਇਤ 28:1-27) PS ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।