Bible Language

2 Kings 2:14 (NCV) New Century Version

Versions

PAV   ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ ਲੈ ਕੇ ਪਾਣੀ ਉੱਤੇ ਮਾਰੀ ਤੇ ਆਖਿਆ, ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ? ਅਰ ਜਦ ਉਸ ਨੇ ਭੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਐਧਰ ਔਧਰ ਹੋ ਗਿਆ ਅਰ ਅਲੀਸ਼ਾ ਪਾਰ ਲੰਘ ਗਿਆ
IRVPA   ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।