Bible Language

2 Kings 2:17 (NCV) New Century Version

Versions

PAV   ਪਰ ਜਦ ਉਨ੍ਹਾਂ ਨੇ ਐਨਾ ਹਠ ਕੀਤਾ ਭਈ ਉਹ ਲੱਜਿਆਵਾਨ ਹੋ ਗਿਆ ਤਾਂ ਉਸ ਨੇ ਆਖਿਆ, ਘੱਲ ਦਿਓ। ਸੋ ਉਨ੍ਹਾਂ ਨੇ ਪੰਜਾਹ ਮਨੁੱਖ ਘੱਲੇ ਤੇ ਤਿੰਨ ਦਿਨ ਉਹ ਦੀ ਭਾਲ ਕੀਤੀ ਪਰ ਉਹ ਨਾ ਲੱਭਾ
IRVPA   ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ।