Versions
PAV ਫੇਰ ਐਉਂ ਹੋਇਆ ਭਈ ਜਦ ਓਹ ਪਾਰ ਲੰਘ ਰਹੇ ਸਨ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, ਇਸ ਤੋਂ ਪਹਿਲਾਂ ਭਈ ਮੈਂ ਤੈਥੋਂ ਲੈ ਲਿਆ ਜਾਵਾਂ ਦੱਸ ਭਈ ਮੈਂ ਤੇਰੇ ਲਈ ਕੀ ਕਰਾਂ? ਅਤੇ ਅਲੀਸ਼ਾ ਬੋਲਿਆ, ਤੇਰੇ ਆਤਮਾ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ!
IRVPA ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”