Bible Language

2 Kings 3:25 (NCV) New Century Version

Versions

PAV   ਅਤੇ ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ ਅਤੇ ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ ਤੇ ਸਾਰ ਚੰਗੇ ਬਿਰਛ ਉਨ੍ਹਾਂ ਨੇ ਵੱਢ ਛੱਡੇ ਜਦ ਤੀਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ ਤਾਂ ਗੋਪੀਆਂ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ
IRVPA   ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ।