Bible Language

2 Samuel 20:12 (NCV) New Century Version

Versions

PAV   ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਾਂ ਉਸ ਮਨੁੱਖ ਨੇ ਡਿੱਠਾ ਜੋ ਸਭ ਲੋਕ ਖਲੋਂਦੇ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਇਸ ਲਈ ਜੋ ਡਿੱਠਾ ਭਈ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖਲੋਂਦਾ ਗਿਆ
IRVPA   ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਦ ਉਸ ਮਨੁੱਖ ਨੇ ਵੇਖਿਆ ਕਿ ਸਾਰੇ ਲੋਕ ਖੜ੍ਹੇ ਹੋ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਕਿਉਂ ਜੋ ਉਸਨੇ ਵੇਖਿਆ ਕਿ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖੜ੍ਹਾ ਹੋ ਜਾਂਦਾ ਹੈ।