Bible Language

2 Samuel 20:16 (NCV) New Century Version

Versions

PAV   ਉਸ ਵੇਲੇ ਇੱਕ ਸਿਆਣੀ ਤੀਵੀਂ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣੀਓ, ਵੇ ਸੁਣੀਓ! ਯੋਆਬ ਨੂੰ ਆਖੋ ਭਈ ਐਥੇ ਨੇੜੇ ਕਿਉ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ
IRVPA   ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ।