Bible Language

2 Samuel 20:22 (NCV) New Century Version

Versions

PAV   ਤਦ ਉਹ ਤੀਵੀਂ ਆਪਣੀ ਬੁੱਧ ਨਾਲ ਸਭਨਾਂ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਨੇ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਆਇਆ।।
IRVPA   ਤਦ ਉਹ ਇਸਤਰੀ ਆਪਣੀ ਬੁੱਧ ਨਾਲ ਸਾਰੇ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਰਾਜਾ ਕੋਲ ਆਇਆ। PS