Bible Language

2 Samuel 21:12 (NCV) New Century Version

Versions

PAV   ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤ੍ਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਮੋੀ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ-ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ
IRVPA   ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।