Bible Language

2 Samuel 21:17 (NCV) New Century Version

Versions

PAV   ਪਰ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੇ ਉਹ ਨੂੰ ਸ਼ਹਿ ਦਿੱਤੀ ਅਤੇ ਉਸ ਫਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸੌਂਹ ਖਾ ਕੇ ਆਖਿਆ, ਤੁਸੀਂ ਫੇਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਜੋ ਕਿਤੇ ਇਸਰਾਏਲ ਦਾ ਦੀਵਾ ਨਾ ਬੁੱਝ ਜਾਵੇ
IRVPA   ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।