Bible Language

2 Samuel 21:4 (NCV) New Century Version

Versions

PAV   ਤਾਂ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਨੂੰ ਸ਼ਾਊਲ ਤੋਂ ਅਰ ਉਹ ਦੇ ਘਰਾਣੇਂ ਤੋਂ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਿੰਦੋਂ ਮਾਰੋ। ਸੋ ਉਸ ਆਖਿਆ, ਫੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
IRVPA   ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?